ਚੰਡੀਗੜ੍ਹ, 13 ਮਾਰਚਪੰਜਾਬ ਦੀ ਮੰਤਰੀ ਅਰੁਣਾ ਚੌਧਰੀ ਨੇ ਰਾਜ ਵਿਚ ਕੋਵਿਡ-19 ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਅੱਜ ਅਗਲੇ ਆਦੇਸ਼ਾਂ ਤੱਕ ਸਾਰੇ ਆਂਗਣਵਾੜੀ ਕੇਂਦਰਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਰਾਸ਼ਨ ਅਤੇ ਹੋਰ ਸਮੱਗਰੀ ਬੱਚਿਆਂ ਦੇ ਘਰ-ਘਰ ਜਾ ਕੇ ਵੰਡੀਆਂ ਜਾਣਗੀਆਂ।
Total Views: 393 ,
Real Estate



















