
ਚੰਡੀਗੜ੍ਹ, 18 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਛੇਤੀ ਹੀ ਸਰਕਾਰ ਦਾ ਹਿੱਸਾ ਬਣੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਿਚਲਾ ਹਰ ਕੋਈ ਚਾਹੁੰਦਾ ਹੈ ਕਿ ਸਿੱਧੂ ਸਰਕਾਰ ਦਾ ਹਿੱਸਾ ਬਣੇ। ਮੁੱਖ ਮੰਤਰੀ ਨੇ ਕਿਹਾ,‘ ਸਾਡੀ ਦੋਵਾਂ ਦੀ ਬੁੱਧਵਾਰ ਨੂੰ ਬੜੀ ਵਧੀਆ ਮੀਟਿੰਗ ਰਹੀ ਤੇ ਸਿੱਧੂ ਨੇ ਸਰਕਾਰ ਵਿੱਚ ਸ਼ਾਮਲ ਹੋਣ ਲਈ ਫ਼ੈਸਲਾ ਕਰਨ ਵਾਸਤੇ ਸਮਾਂ ਮੰਗਿਆ।’
Total Views: 123 ,
Real Estate















