
ਨਵੀਂ ਦਿੱਲੀ, 23 ਮਾਰਚ
ਇਕੋ ਦਿਨ ਵਿਚ ਭਾਰਤ ਵਿਚ ਕੋਵਿਡ-19 ਦੇ 40715 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨ ਮਰੀਜ਼ਾਂ ਦੀ ਗਿਣਤੀ ਵਧ ਕੇ 1,16,86,796 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ 199 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,60,166 ਹੋ ਗਈ। ਇਸ ਸਮੇਂ ਦੌਰਾਨ ਪੰਜਾਬ ਵਿੱਚ 58 ਮਰੀਜ਼ਾਂ ਦੀ ਮੌਤ ਹੋਈ।
Total Views: 437 ,
Real Estate


















