ਅੰਨਾ ਹਜ਼ਾਰੇ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਵੱਲੋਂ ਲੋਕਪਾਲ ਦੀ ਨਿਯੁਕਤੀ ਦਾ ਵਚਨ ਨਾ ਨਿਭਾਉਣ ਵਿਰੁੱਧ ਉਹ ਅੱਜ ਬੁੱਧਵਾਰ ਤੋਂ ਭੁੱਖ ਹੜਤਾਲ ਸ਼ੁਰੂ ਕਰਨਗੇ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਭੇਜੇ ਪੱਤਰ ਵਿਚ ਉਨ੍ਹਾਂ ਕਿਹਾ ਹੈ ਕਿ ਉਹ ਆਪਣੇ ਪਿੰਡ ਸਿੱਧੀ ਵਿਚ ਭੁੱਖ ਹੜਤਾਲ ਸ਼ੁਰੂ ਕਰਨਗੇ।
Total Views: 231 ,
Real Estate



















