
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਕਰੀਬੀ ਸਾਥੀ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ । ਸਿੱਧੂ ਅਨੁਸਾਰ ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਕੇ। ਸੀ। ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ।
Total Views: 531 ,
Real Estate



















