
ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਰਾਜਸਥਾਨ ਦੇ ਸਾਬਕਾ ਰਾਜਪਾਲ ਕਲਿਆਣ ਸਿੰਘ ਦਾ ਅੱਜ 89 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਉਨ੍ਹਾਂ ਦਾ ਲਖਨਊ ਦੇ ਪੀਜੀਆਈ ’ਚ ਇਲਾਜ ਚੱਲ ਰਿਹਾ ਸੀ। ਉਹ ਹਿਮਾਚਲ ਪ੍ਰਦੇਸ਼ ਦੇ ਸਾਬਕਾ ਰਾਜਪਾਲ ਵੀ ਰਹੇ ਸਨ। ਕਲਿਆਣ ਸਿੰਘ ਦੀ ਕਿਡਨੀ ’ਚ ਮੁੜ ਤੋਂ ਇਨਫੈਕਸ਼ਨ ਵਧ ਗਈ ਸੀ। ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ ਤੇ ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ।
Total Views: 190 ,
Real Estate



















