ਬੀਰ ਦਵਿੰਦਰ ਸਿੰਘ ਬਣੇ ਟਕਸਾਲੀ ਅਕਾਲੀ

ਸਾਬਕਾ ਕਾਂਗਰਸੀ ਤੇ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ‘ਚ ਸ਼ਾਮਲ ਹੋ ਗਏ। ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਬੀਰਦਵਿੰਦਰ ਨੇ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।

Total Views: 397 ,
Real Estate