ਮੁੱਖ ਖ਼ਬਰਾਂਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਪੰਜਾਬ ਦੇ ਨਵੇਂ ਡੀਜੀਪੀ September 25, 2021 Share Facebook Twitter Pinterest WhatsApp Linkedin Email Print Telegram Viber ਦਿਨਕਰ ਗੁਪਤਾ ਦੀ ਥਾਂ ਤੇ ਹੁਣ ਇਕਬਾਲ ਪ੍ਰੀਤ ਸਿੰਘ ਸਹੋਤਾ ਪੰਜਾਬ ਦੇ ਨਵੇਂ ਡਾਇਰੈਕਟਰ ਜਨਰਲ ਆਫ਼ ਪੁਲੀਸ ਹੋਣਗੇ। ਉਨ੍ਹਾਂ ਦੇ ਨਾਂ ਨੂੰ ਮੁੱਖ ਮੰਤਰੀ ਦਫਤਰ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਅਹੁਦੇ ਲਈ 1986 ਬੈਚ ਦੇ ਆਈਪੀਐੱਸ ਅਧਿਕਾਰੀ ਸਿਧਾਰਥ ਚਟੋਪਾਧਿਆਏ, 1987 ਬੈਚ ਦੇ ਅਧਿਕਾਰੀ ਵੀਕੇ ਭਾਵੜਾ ਅਤੇ 1988 ਬੈਚ ਦੇ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੌੜ ’ਚ ਸਨ। Total Views: 233 , Real Estate