
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਸਿੱਧੂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦੇ । ਕਿਹਾ ਜਾ ਰਿਹਾ ਹੈ ਕਿ ਸਿੱਧੂ ਰਾਣਾ ਗੁਰਜੀਤ ਨੂੰ ਮੰਤਰੀ ਬਣਾਏ ਜਾਣ ਤੋਂ ਖੁਸ਼ ਨਹੀਂ ਸਨ ।
Total Views: 324 ,
Real Estate
















