ਕੈਪਟਨ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਕੱਲ੍ਹ ਕਰ ਸਕਦੇ ਹਨ ਐਲਾਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਆਪਣੀ ਨਵੀਂ ਸਿਆਸੀ ਪਾਰਟੀ ਦੀ ਸ਼ੁਰੂਆਤ ਦਾ ਐਲਾਨ ਕਰ ਸਕਦੇ ਹਨ। ਹਿੰਦੁਸਤਾਨ ਟਾਈਮਜ਼ ਨੇ ਕਿਹਾ ਹੈ ਕਿ ਇਸ ਪਾਰਟੀ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਹੋਣ ਦੀ ਸੰਭਾਵਨਾ ਹੈ।ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੰਗਲਵਾਰ ਸਵੇਰੇ ਟਵੀਟ ਕਰਕੇ ਮੀਡੀਆ ਨੂੰ ਸੱਦਾ ਦਿੱਤਾ, “ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਉਨ੍ਹਾਂ ਦੇ ਫੇਸਬੁੱਕ ਪੇਜ ‘ਤੇ ਕੀਤਾ ਜਾਵੇਗਾ। ਟਿਊਨ ਇਨ ਕਰੋ।”

Total Views: 185 ,
Real Estate