ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿਤਾ ਹੈ। ਪਹਿਲਾਂ ਇਹ ਚਰਚੇ ਵੀ ਚੱਲੇ ਸਨ ਕਿ ਕਾਂਗਰਸ ਵਲੋਂ ਕੈਪਟਨ ਨਾਲ ਗਿਲੇ ਸ਼ਿਕਵੇ ਦੂਰ ਕੀਤੇ ਜਾਣਗੇ ਪਰ ਕੈਪਟਨ ਨੇ ਸਾਫ ਕਰ ਦਿੱਤਾ ਸੀ ਕਿ ਉਹ ਕਾਂਗਰਸ ਨਾਲ ਜੁੜੇ ਨਹੀਂ ਰਹਿਣਗੇ। ਹੁਣ ਕੈਪਟਨ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ ।
Total Views: 346 ,
Real Estate



















