ਕੈਪਟਨ ਨੂੰ ਹਟਾਉਣ ਦਾ ਦੋ ਸਾਲ ਪਹਿਲਾਂ ਹੀ ਹੋ ਗਿਆ ਸੀ ਫੈਸਲਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਦਲਣ ਦਾ ਫ਼ੈਸਲਾ ਦੋ ਸਾਲ ਪਹਿਲਾਂ ਹੀ ਹੋ ਚੁੱਕਾ ਸੀ ਪਰ ਕੋਰੋਨਾ ਕਰਕੇ ਇਸ ਫ਼ੈਸਲੇ ਵਿਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਪਾਰਟੀ ਇਕਜੁੱਟ ਹੈ ਅਤੇ ਸਾਰੇ ਮਿਲ ਕੇ ਹੀ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਕੈਪਟਨ ਦੀ ਕਾਂਗਰਸ ਵਿੱਚ ਵਾਪਸੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Total Views: 421 ,
Real Estate