ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੇ ਕੰਗਣਾ ਦੁਖੀ

 

 

ਭਾਜਪਾ ਦੀ ਸਮਰਥਕ ਕੰਗਨਾ ਰਣੌਤ ਦਾ ਟਵਿੱਟਰ ਅਕਾਊਂਟ ਤਾਂ ਸਸਪੈਂਡ ਹੈ ਪਰ ਇੰਸਟਾਗ੍ਰਾਮ ਸਟੋਰੀਜ਼ ਅਪਲੋਡ ਕਰ ਕੇ ਲਗਾਤਾਰ ਵਿਵਾਦਤ ਬਿਆਨ ਦੇ ਰਹੀ ਹੈ। ਕੰਗਨਾ ਨੇ ਇੰਸਟਾ ਸਟੋਰੀ ‘ਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁਖਦ ਤੇ ਸ਼ਰਮਨਾਕ ਦੱਸਦੇ ਹੋਏ ਲਿਖਿਆ ਜੇਕਰ ਸੰਸਦ ‘ਚ ਚੁਣੀ ਹੋਈ ਸਰਕਾਰ ਦੇ ਬਦਲੇ ਸੜਕਾਂ ‘ਤੇ ਲੋਕਾਂ ਨੇ ਕਾਨੂੰਨ ਬਣਾਉਣਾ ਸ਼ੁਰੂ ਕਰ ਦਿੱਤਾ ਤਾਂ ਇਹ ਇਕ ਜ਼ੇਹਾਦੀ ਰਾਸ਼ਟਰ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈ ਜੋ ਅਜਿਹਾ ਚਾਹੁੰਦੇ ਸੀ।

Total Views: 486 ,
Real Estate