ਸਿਰਸਾ ਨੇ ਛੱਡਿਆ ਬਾਦਲਾਂ ਦਾ ਸਾਥ, ਭਾਜਪਾ ‘ਚ ਸ਼ਾਮਲ

ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਅਕਾਉਂਟ ’ਤੇ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਆਉਣ ਵਾਲੀਆਂ ਡੀ।ਐੱਸ।ਜੀ।ਐੱਮ।ਸੀ। ਦੀਆਂ ਚੋਣਾਂ ਨਹੀਂ ਲੜਨਗੇ। ਜਿਸ ਤੋਂ ਕੁਝ ਘੰਟਿਆ ਬਾਅਦ ਹੀ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ।

Total Views: 150 ,
Real Estate