
ਸੁੱਚਾ ਸਿੰਘ ਛੋਟੇਪੁਰ ਅੱਜ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ(ਬਾਦਲ) ਵਿਚ ਸ਼ਾਮਲ ਹੋ ਸਕਦੇ ਹਨ। ਜਾਣਕਾਰੀ ਹੈ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਛੋਟੇਪੁਰ ਦੀ ਆਮ ਆਦਮੀ ਪਾਰਟੀ ਵਿਚ ਵਾਪਸੀ ਦੀ ਵੀ ਚਰਚਾ ਚੱਲੀ ਸੀ ਪਰ ਗੱਲ ਕਿਸੇ ਪਾਸੇ ਨਹੀਂ ਲੱਗ ਸਕੀ। ਇਸ ਤੋਂ ਬਾਅਦ ਉਨ੍ਹਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਦੀ ਚਰਚਾ ਕਾਫੀ ਦਿਨਾਂ ਤੋਂ ਚੱਲ ਰਹੀ ਸੀ। ਹੁਣ ਖਬਰ ਆਈ ਹੈ ਕਿ ਉਹ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ ਹਨ।
Total Views: 218 ,
Real Estate



















