
ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਹਿ ਚੁੱਕੇ ਸੁੱਚਾ ਸਿੰਘ ਛੋਟੇਪੁਰ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ(ਬਾਦਲ) ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਛੋਟੇਪੁਰ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਬਟਾਲਾ ਹਲਕੇ ਤੋਂ ਪਾਰਟੀ ਦੀ ਟਿਕਟ ਦੇਣ ਦਾ ਵੀ ਐਲਾਨ ਕੀਤਾ।
Total Views: 279 ,
Real Estate



















