ਕੈਪਟਨ ਵਾਲੀ ਕਾਂਗਰਸ ਵਿੱਚ ਸ਼ਾਮਲ ਹੋਇਆ ਕਾਂਗਰਸ ਦਾ ਸਾਬਕਾ ਸਕੱਤਰ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਦੂਜੇ ਕਾਂਗਰਸੀਆਂ ਨੂੰ ਆਪਣੀ ਪਾਰਟੀ ਵਿੱਚ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਵਿੱਚ ਕਾਂਗਰਸ ਦੇ ਸਾਬਕਾ ਸਕੱਤਰ, ਬੁਲਾਰੇ, ਸਮਾਜ ਭਲਾਈ ਅਤੇ ਸਿੱਖਿਆ ਸੈੱਲ ਦੇ ਚੇਅਰਮੈਨ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸ ਖੁੱਲਰ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

Total Views: 296 ,
Real Estate