ਕਾਂਗਰਸੀ ਵਿਧਾਇਕਾਂ ਨੇ ਭਾਜਪਾ ‘ਚ ਜਾਣ ਲਈ ਲਗਾਈ ਲਾਈਨ, ਅੱਜ ਦੋ ਹੋਰ ਬੀਜੇਪੀ ਵੱਲ ਭੱਜੇ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਬੀਜੇਪੀ ‘ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਦੇ ਦਿੱਲੀ ਦਫਤਰ ਪੁੱਜੇ ਹਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ ਤੇ ਵਿਧਾਨ ਸਭਾ ਚੋਣਾਂ ਨੇੜੇ ਆਉਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਦੇ ਕਈ ਵੱਡੇ ਆਗੂ ਲਗਾਤਾਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।
ਸਾਬਕਾ ਕ੍ਰਿਕਟਰ ਦਿਨੇਸ਼ ਮੌਗੀਆ ਵੀ ਭਾਜਪਾ ‘ਚ ਸ਼ਾਮਿਲ ਹੋਏ ਹਨ।

Total Views: 260 ,
Real Estate