ਨੱਕਈ ਬਣੇ ਭਾਜਪਾਈ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਜਗਦੀਪ ਸਿੰਘ ਨੱਕਈ, ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਹ ਤਿੰਨੇ ਨੇਤਾ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ ‘ਚ ਭਾਜਪਾ ‘ਚ ਸ਼ਾਮਲ ਹੋਏ। ਉਹ ਇਫਕੋ ਦੇ ਚੇਅਰਮੈਨ ਰਹਿ ਚੁੱਕੇ ਹਨ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕਿਹਾ ਕਿ ਸਭ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਵਿੱਚ ਹਵਾ ਕਿਸ ਦਿਸ਼ਾ ਵਿੱਚ ਚੱਲ ਰਹੀ ਹੈ।

Total Views: 282 ,
Real Estate