ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੱਲ੍ਹ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਮੰਗਲਵਾਰ ਦੁਪਹਿਰ 12 ਵਜੇ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਚਿਹਰੇ ਲਈ ਆਮ ਆਦਮੀ ਪਾਰਟੀ ਵੱਲੋਂ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਸੀ, ਜਿਸ ਰਾਹੀਂ ਲੋਕਾਂ ਨੂੰ ਆਪਣੀ ਰਾਇ ਦੱਸਣ ਦੀ ਅਪੀਲ ਕੀਤੀ ਗਈ ਸੀ।

Total Views: 172 ,
Real Estate