ਆਮ ਆਦਮੀ ਪਾਰਟੀ ਵੱਲੋਂ ਪੰਜਾਬ ਲਈ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ

ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਮੁਹਾਲੀ ਕਲੱਬ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁਖ ਮੰਤਰੀ ਦੇ ਚਿਹਰੇ ਵਜੋਂ ਭਗਵੰਤ ਮਾਨ ਦੇ ਨਾਂ ਦਾ ਰਸਮੀ ਐਲਾਨ ਕੀਤਾ।

Total Views: 81 ,
Real Estate