ਮਜੀਠੀਆ ਨੇ ਅੱਜ ਦੋ ਹਲਕਿਆਂ ਲਈ ਕਾਗਜ ਭਰੇ

ਸ੍ਰੋਮਣੀ ਅਕਾਲੀ ਦਲ (ਬਾਦਲ)ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਅੰਮ੍ਰਿਤਸਰ ਈਸਟ ਅਤੇ ਮਜੀਠਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਮਜੀਠੀਆ ਅੰਮ੍ਰਿਤਸਰ ਈਸਟ ਤੋਂ ਕਾਂਗਰਸ ਦੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਚੋਣ ਲੜਨਗੇ।

Total Views: 239 ,
Real Estate