ਭਾਰਤ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਦੇਹਾਂਤ ਹੋ ਗਿਆ ਹੈ। ਲਤਾ ਮੰਗੇਸ਼ਕਰ ਪਿਛਲੇ ਕਾਫ਼ੀ ਸਮੇਂ ਤੋਂ ਜ਼ੇਰੇ ਇਲਾਜ ਸਨ। ਬੀਤੇ ਦਿਨੀਂ ਉਨ੍ਹਾਂ ਦੀ ਸਿਹਤ ਕਾਫ਼ੀ ਖ਼ਰਾਬ ਹੋ ਗਈ ਸੀ ਅਤੇ ਉਹ ਵੈਂਟੀਲੇਟਰ ‘ਤੇ ਸਨ।
Total Views: 453 ,
Real Estate