
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਲੀਵੁੱਡ ਅਦਾਕਾਰਾ ਮਾਹੀ ਗਿੱਲ ਅਤੇ ਪੰਜਾਬੀ ਫਿਲਮ ਅਦਾਕਾਰ ਹੌਬੀ ਧਾਲੀਵਾਲ ਭਾਜਪਾ ਵਿਚ ਸ਼ਾਮਲ ਹੋ ਗਏ। ਦੋਵਾਂ ਨੂੰ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਭਾਜਪਾ ਵਿਚ ਸ਼ਾਮਲ ਕਰਵਾਇਆ।
Total Views: 454 ,
Real Estate



















