ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਅਦਾਕਾਰ ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ ।ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ।
ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਉਹ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਸਨ ।ਸੋਸ਼ਲ ਮੀਡਆ ਤੇ ਦੀਪ ਸਿੱਧੂ ਨੂੰ ਚਾਹੁਣ ਵਾਲੇ ਇਸ ਹਾਦਸੇ ਨੂੰ ਸ਼ੱਕ ਨਾਲ ਵੇਖ ਰਹੇ ਹਨ । ਦੀਪ ਸਿੱਧੂ ਦੇ ਮ੍ਰਿਤਕ ਸਰੀਰ ਨੂੰ ਸੋਨੀਪਤ ਦੇ ਹਸਪਤਾਲ ਲਿਜਾਇਆ ਗਿਆ ਹੈ ।

Total Views: 269 ,
Real Estate