ਤਬਾਹੀ ਦਾ ਰਿਹ ਮੰਜਰ ਆਉਣ ਵਾਲੇ ਦਿਨਾਂ ‘ਚ ਹੋਰ ਭਿਆਨਕ ਹੋਵੇਗਾ !

ਯੂਕਰੇਨ ਨੇ ਰੂਸ ਦੇ 5 ਜਹਾਜ਼ ਤੇ ਹੈਲੀਕਾਪਟਰ ਕੀਤੇ ਤਬਾਹ, ਕਿਹਾ- “ਅਸੀਂ ਤਿੰਨ ਪਾਸਿਓਂ ਘਿਰੇ”
ਲੰਬੇ ਤਣਾਅ ਤੋਂ ਬਾਅਦ ਰੂਸ ਨੇ ਵੀਰਵਾਰ ਸਵੇਰੇ 5 ਵਜੇ ਯੂਕਰੇਨ ‘ਤੇ ਹਮਲਾ ਕਰ ਦਿੱਤਾ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰਾਸ਼ਟਰੀ ਟੈਲੀਵਿਜ਼ਨ ‘ਤੇ ਹਮਲੇ ਦਾ ਐਲਾਨ ਕੀਤਾ। ਉਹਨਾਂ ਨੇ ਧਮਕੀ ਭਰੇ ਲਹਿਜੇ ‘ਚ ਕਿਹਾ ਕਿ ਜੇਕਰ ਕੋਈ ਰੂਸ ਅਤੇ ਯੂਕਰੇਨ ਵਿਚਾਲੇ ਦਖਲਅੰਦਾਜ਼ੀ ਕਰੇਗਾ ਤਾਂ ਨਤੀਜਾ ਬਹੁਤ ਮਾੜਾ ਹੋਵੇਗਾ
Total Views: 402 ,
Real Estate