2012 ਵਿੱਚ ਦਿੱਲੀ ‘ਚ ਵਾਪਰੇ ਸਮੂਹਿਕ ਜਬਰ ਜਨਾਹ ਮਾਮਲੇ ‘ਚ ਨਿਰਭਿਆ ਦੇ ਮਾਤਾ ਪਿਤਾ ਨੇ ਪਟਿਆਲਾ ਹਾਊਸ ਕੋਰਟ ‘ਚ ਪਟੀਸ਼ਨ ਦਾਇਰ ਕਰ ਸਾਰੇ ਦੋਸ਼ੀਆਂ ਨੂੰ ਫਾਂਸੀ ‘ਤੇ ਚੜ੍ਹਾਉਣ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੀ ਗੁਹਾਰ ਲਗਾਈ ਹੈ। ਇਸ ਅਰਜੀ ਤੇ ਮਾਮਲੇ ਦੀ ਸੁਣਵਾਈ 2 ਮਾਰਚ ਨੂੰ ਪਾ ਦਿੱਤੀ ਗਈ ਹੈ।
Total Views: 287 ,
Real Estate


















