
ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ‘ਆਪ’ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ‘ਚ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ 92 ਵਿਧਾਇਕ ਸਰਬਸੰਮਤੀ ਨਾਲ ਮੁੱਖ ਮੰਤਰੀ ਉਮੀਦਵਾਰ ਭਗਵੰਤ ਸਿੰਘ ਮਾਨ ਨੂੰ ਆਪਣਾ ਆਗੂ ਚੁਣਨਗੇ। ਮੁੱਖ ਮੰਤਰੀ ਉਮੀਦਵਾਰ ਭਗਵੰਤ ਸਿੰਘ ਮਾਨ ਦੇ ਦਿੱਲੀ ਤੋਂ ਵਾਪਸ ਆਉਣ ਉਪਰੰਤ ਇਹ ਮੀਟਿੰਗ ਹੋਵੇਗੀ।
Total Views: 180 ,
Real Estate
















