
ਮੀਡੀਆ ਵਿੱਚ ਖਬਰਾਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਦੇ ਨਵੇਂ ਗਵਰਨਰ ਵਜੋਂ ਨਿਯੁਕਤੀ ਕੀਤੀ ਜਾ ਸਕਦਾ ਹੈ। ਰਿਪੋਰਟਾਂ ਮੁਤਾਬਕ ਭਾਰਤ ਸਰਕਾਰ ਇਸ ‘ਤੇ ਵਿਚਾਰ ਕਰ ਰਹੀ ਹੈ ਤੇ ਫੈਸਲਾ ਅਗਲੇ ਹਫਤੇ ਲਿਆ ਜਾਵੇਗਾ। ਮੌਜੂਦਾ ਸਮੇਂ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਗਵਰਨਰ ਹਨ। ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਗਵਰਨਰ ਬਣਦੇ ਹਨ ਤਾਂ ਪੰਜਾਬ ਦੀ ਸਿਆਸਤ ‘ਚ ਉਹ ਮੁੜ ਤੋਂ ਸਰਗਰਮ ਹੋ ਸਕਦੇ ਹਨ।ਹਾਲਾਂਕਿ ਇਸ ਵਾਇਰਲ ਖ਼ਬਰ ਦੀ ਪੁਸ਼ਟੀ ਨਹੀਂ ਹੋ ਸਕੀ ਹੈ । ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਵਿਧਾਨ ਸਭਾ ਚੋਣ ਹਾਰ ਗਏ ਹਨ।
Total Views: 511 ,
Real Estate



















