ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਮਨੀਸ਼ ਸਿਸੋਦੀਆ ਨੇ ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ।

Total Views: 155 ,
Real Estate