
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਹਮਲਾ ਜਲੰਧਰ ਜ਼ਿਲ੍ਹੇ ਦੇ ਮੱਲ੍ਹੀਆਂ ਖੁਰਦ ਕਬੱਡੀ ਕੱਪ ਦੌਰਾਨ ਹੋਇਆ ਹੈ, ਜਿੱਥੇ ਚਿੱਟੇ ਰੰਗ ਦੀ ਸਵਿਫ਼ਟ ਕਾਰ ‘ਚ ਸਵਾਰ ਚਾਰ ਅਣਪਛਾਤੇ ਵਿਅਕਤੀਆਂ ਵਲੋਂ ਸੰਦੀਪ ਨੰਗਲ ਅੰਬੀਆਂ ‘ਤੇ ਹਮਲਾ ਕੀਤਾ ਗਿਆ ਹੈ।
Total Views: 227 ,
Real Estate


















