ਭਗਵੰਤ ਮਾਨ ਨੇ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੱਕ ਲਈ ਹੈ । ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੂੰਝਾਫੇਰ ਜਿੱਤ ਹਾਸਲ ਕੀਤੀ ਹੈ। ਪਾਰਟੀ ਨੇ ਸੂਬੇ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਉੱਤੇ ਜਿੱਤ ਹਾਸਲ ਕੀਤੀ ਹੈ।
Total Views: 182 ,
Real Estate