ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਟਵੀਟ ਕਰਕੇ ਅਸਤੀਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਟਵੀਟ ਕੀਤਾ, ‘ਜਿਵੇਂ ਕਾਂਗਰਸ ਪ੍ਰਧਾਨ ਨੇ ਕਿਹਾ, ਮੈਂ ਆਪਣਾ ਅਸਤੀਫਾ ਦੇ ਦਿੱਤਾ ਹੈ।’ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਭੇਜ ਅਸਤੀਫ਼ੇ ਵਿੱਚ ਕਿਹਾ,‘ ਮੈਂ ਅਸਤੀਫਾ ਦਿੰਦਾ ਹਾਂ।’

Total Views: 292 ,
Real Estate