ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਕ੍ਰਿਕਟਰ ਹਰਭਜਨ ਸਿੰਘ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ, ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਅਤੇ ਦਿੱਲੀ ਆਈਆਈਟੀ ਦੇ ਪ੍ਰੋਫੈਸਰ ਡਾਕਟਰ ਸੰਦੀਪ ਪਾਠਕ ਸ਼ਾਮਲ ਹਨ।
Total Views: 312 ,
Real Estate



















