
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਐਲਾਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਸੰਬੰਧੀ ਉਨ੍ਹਾਂ ਨੇ ਦੱਸਿਆ ਕਿ ਗਰੁੱਪ-ਸੀ। ਤੇ ਗਰੁੱਪ-ਡੀ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਅਤੇ ਇਹ ਕਾਨੂੰਨ ਅਗਲੇ ਸੈਸ਼ਨ ‘ਚ ਲਿਆਂਦਾ ਜਾਵੇਗਾ।
Total Views: 289 ,
Real Estate



















