
ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਸਪੀਕਰ ਨੇ ਸਦਨ ਤੋਂ ਬਾਹਰ ਕੱਢਣ ਦੇ ਹੁਕਮ ਦਿੱਤੇ। ਕਿਉਂਕਿ ਰਾਣਾ ਇੰਦਰਪ੍ਤਾਪ ਬੈਠ ਨਹੀਂ ਰਹੇ ਸਨ। ਇਸ ਦੌਰਾਨ ਹੋਏ ਹੰਗਾਮੇ ਦੌਰਾਨ ਰਾਣਾ ਇੰਦਰਪ੍ਰਤਾਪ ਨੂੰ ਬਾਹਰ ਕੱਢ ਦਿੱਤਾ। ਕਾਬਿਲੇਗੌਰ ਹੈ ਕਿ ਰਾਣਾ ਇੰਦਰਪ੍ਰਤਾਪ ਸਿੰਘ ਪਹਿਲੀ ਵਾਰ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਚੋਣ ਜਿੱਤ ਕੇ ਪਹੁੰਚੇ ਸਨ ਅਤੇ ਪਹਿਲੀ ਵਾਰ ਹੀ ਉਨ੍ਹਾਂ ਨੂੰ ਸਦਨ ਤੋਂ ਬਾਹਰ ਕੱਢ ਦਿੱਤਾ।
Total Views: 352 ,
Real Estate



















