ਇਮਰਾਨ ਖਾਨ ਦੀ ਸਲਾਹ ’ਤੇ ਰਾਸ਼ਟਰਪਤੀ ਨੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੀ ਦਿੱਤੀ ਮਨਜ਼ੂਰੀ

ਪਾਕਿਸਤਾਨ ਵਿੱਚ ਰਾਸ਼ਟਰਪਤੀ ਆਰਿਫ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਮਤੇ ’ਤੇ ਨੈਸ਼ਨਲ ਅਸੈਂਬਲੀ ਭੰਗ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਰਾਸ਼ਟਰਪਤੀ ਦੇ ਦਫ਼ਤਰ ਵੱਲੋਂ ਜਾਰੀ ਇੱਕ ਪ੍ਰੈੱਸ ਬਿਆਨ ਅਨੁਸਾਰ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਫਾਰਿਸ਼ ਨੂੰ ਸੰਵਿਧਾਨ ਦੇ ਪੈਰ੍ਹਾ 58 (1) ਤਹਿਤ ਮਨਜ਼ੂਰ ਕੀਤਾ ਹੈ।
Total Views: 479 ,
Real Estate