
ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਆਰਿਫ਼ ਅਲਵੀ ਵੱਲੋਂ ਨੈਸ਼ਨਲ ਅਸੈਂਬਲੀ ਭੰਗ ਕੀਤੇ ਜਾਣ ਦਾ ਨੋਟਿਸ ਲੈ ਲਿਆ ਹੈ।ਸੁਪਰੀਮ ਕੋਰਟ ਦੇ ਬੁਲਾਰੇ ਮੁਤਾਬਕ ਚੀਫ਼ ਜਸਟਿਸ ਉਮਰ ਅੱਤਾ ਬਨਦਿਆਲ ਨੇ ਦੇਸ਼ ਦੀ ਸਿਆਸ ਸਥਿਤੀ ਦੇ ਮੱਦੇ ਨਜ਼ਰ ਇਹ ਸੰਗਿਆਨ ਲਿਆ ਹੈ।ਪਾਕਿਸਤਾਨ ਦੀ ਸੁਪਰੀਮ ਕੋਰਟ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਫ਼ਾਰਿਸ਼ ਉੱਤੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ ਸੀ।
Total Views: 451 ,
Real Estate
















