ਯੂਕਰੇਨ ਵਿੱਚ 1400 ਤੋਂ ਵੱਧ ਨਾਗਰਿਕਾਂ ਦੀ ਮੌਤ -ਸੰਯੁਕਤ ਰਾਸ਼ਟਰ : ਅਸਲ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ

ਰੂਸ ਅਤੇ ਯੂਕਰੇਨ ਦਰਮਿਆਨ ਜਾਰੀ ਜੰਗ ਕਾਰਨ ਤਕਰੀਬਨ 1400 ਤੋਂ ਵੱਧ ਨਾਗਰਿਕਾਂ ਦੀ ਜਾਨ ਗਈ ਹੈ ਅਤੇ ਇਸ ਦੀ ਪੁਸ਼ਟੀ ਸੰਯੁਕਤ ਰਾਸ਼ਟਰ ਵੱਲੋਂ ਕੀਤੀ ਗਈ ਹੈ। ਜੰਗ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 2000 ਵੱਧ ਨਾਗਰਿਕ ਜ਼ਖ਼ਮੀ ਵੀ ਹੋਏ ਹਨ।
ਸੰਯੁਕਤ ਰਾਸ਼ਟਰ ਮੁਤਾਬਕ ਅਸਲ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ। ਸੰਯੁਕਤ ਰਾਸ਼ਟਰ ਮੁਤਾਬਕ ਜ਼ਿਆਦਾ ਨੁਕਸਾਨ ਯੂਕਰੇਨ ਦੇ ਪੂਰਬੀ ਇਲਾਕਿਆਂ ਵਿੱਚ ਹੋਇਆ ਹੈ।
Total Views: 208 ,
Real Estate