ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਲੇ ਮਤੇ ’ਤੇ ਚਰਚਾ ਕਰਨ ਤੋਂ ਨਾਂਹ

ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਲੇ ਮਤੇ ’ਤੇ ਚਰਚਾ ਕਰਨ ਦੀ ਮੰਗ ਨੂੰ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਅੱਜ ਸਿਫ਼ਰ ਕਾਲ ਦੌਰਾਨ ਨਕਾਰ ਦਿੱਤਾ। ਇਸ ਦੇ ਨਾਲ ਹੀ ਰਾਜ ਸਭਾ ਦੁਪਹਿਰ ਦੋ ਵਜੇ ਮੁਲਤਵੀ ਕਰ ਦਿੱਤੀ ਗਈ।

Total Views: 187 ,
Real Estate