
ਮੰਗਲਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ ਏਅਰ ਇੰਡੀਆ ਦੇ ਜਹਾਜ਼ ਨਾਲ ਟੋਅ ਟਰੈਕਟਰ ਦੀ ਟੱਕਰ ਹੋਣ ਕਾਰਨ ਜਹਾਜ਼ ਨੂੰ ਨੁਕਸਾਨ ਪਹੁੰਚਿਆ। ਡੀਜੀਸੀਏ ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ ਪਰ ਗੁਹਾਟੀ ਜਾ ਰਹੀ 182 ਸੀਟਾਂ ਵਾਲੀ ਫਲਾਈਟ ਨੂੰ ਜਾਂਚ ਲਈ ਰੋਕਿਆ ਗਿਆ। ਇਸ ਦੇ ਨਾਲ ਹੀ ਡੀਜੀਸੀਏ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Total Views: 332 ,
Real Estate



















