
ਟੋਰਾਂਟੋ ਵਿੱਚ ਸ਼ਨੀਵਾਰ ਨੂੰ ਇੱਕ ਮਸਜਿਦ ਦੀ ਪਾਰਕਿੰਗ ਵਿੱਚ ਅਣਪਛਾਤੇ ਹਮਲਾਵਰਾਂ ਨੇ ਲੋਕਾਂ ਉੱਤੇ ਗੋਲੀਬਾਰੀ ਕਰ ਦਿੱਤੀ ਹੈ । ਜਿਸ ਵਿੱਚ ਪੰਜ ਲੋਕ ਜ਼ਖਮੀ ਹੋ ਗਏ। ਜਖ਼ਮੀ ਹੋਏ ਵਿਅਕਤੀ ਅੱਧੀ ਰਾਤ ਦੇ ਕਰੀਬ ਰਮਜ਼ਾਨ ਦੀ ਨਮਾਜ਼ ਤੋਂ ਬਾਅਦ ਮਸਜਿਦ ਤੋਂ ਬਾਹਰ ਜਾ ਰਹੇ ਸਨ। ਪੁਲਿਸ ਨੇ ਕਿਹਾ ਕਿ ਗੋਲੀਬਾਰੀ ਤੋਂ ਬਾਅਦ ਇੱਕ ਨੀਲੇ ਰੰਗ ਦੀ ਕਾਰ ਵਿੱਚ ਭੱਜ ਗਏ।
Total Views: 182 ,
Real Estate



















