ਕਰੋਨਾ ਦੀ ਚੌਥੀ ਲਹਿਰ ਤਿਆਰ

ਭਾਰਤ ਦੇ ਕਈ ਖੇਤਰਾਂ ਵਿਚ ਕਰੋਨਾ ਮਾਮਲੇ ਹੌਲੀ ਹੌਲੀ ਵਧ ਰਹੇ ਹਨ। ਇਥੇ ਕਰੋਨਾ ਦੇ ਨਵੇਂ 2183 ਕੇਸ ਸਾਹਮਣੇ ਆਏ ਹਨ। ਇਥੇ ਪਿਛਲੇ ਚੌਵੀ ਘੰਟਿਆਂ ਵਿਚ 214 ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਲੋਕਾਂ ਨੂੰ ਕਰੋਨਾ ਸਾਵਧਾਨੀਆਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ।

Total Views: 215 ,
Real Estate