ਆਪ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਕਾਂਗਰਸ ਦੀ ਬੁਲਾਰਾ ਅਲਕਾ ਲਾਂਬਾ ਦੇ ਘਰ ਪਹੁੰਚੀ। ਲਾਂਬਾ ਨੇ ਇਸ ਸੰਬੰਧੀ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੇਰੇ ਘਰ ਪਹੁੰਚ ਗਈ ਹੈ।
Total Views: 417 ,
Real Estate