ਗੁਜਰਾਤ ਨੇੜਿਓ ਕਿਸ਼ਤੀ ਵਿਚੋਂ 280 ਕਰੋੜ ਦੀ ਹੈਰੋਇਨ ਜ਼ਬਤ

ਗੁਜਰਾਤ ਤੱਟੀ ਰੱਖਿਅਕ ਦਲ ਨੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਕਿਸ਼ਤੀ ਨੂੰ ਜ਼ਬਤ ਕੀਤਾ ਹੈ ਜਿਸ ਵਿਚੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 280 ਕਰੋੜ ਰੁਪਏ ਦੇ ਲਗਪਗ ਹੈ। ਭਾਰਤੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਅਰਬ ਸਾਗਰ ਵਿਚ ਸ਼ੱਕੀ ਹਾਲਤ ਤੇ ਭਾਰਤ ਦੇ ਪਾਣੀ ਵਿਚ ਦਾਖਲ ਹੋਣ ’ਤੇ ਕਿਸ਼ਤੀ ਦਾ ਪਿੱਛਾ ਕੀਤਾ ਗਿਆ ਤੇ ਨੌਂ ਪਾਕਿਸਤਾਨੀਆਂ ਨੂੰ ਹੈਰੋਇਨ ਦੀ ਵੱਡੀ ਖੇਪ ਸਣੇ ਕਾਬੂ ਕੀਤਾ ਗਿਆ।

Total Views: 192 ,
Real Estate