
ਪੰਜਾਬ ਕਾਂਗਰਸ ਦੇ ਸਾਬਕਾ ਪ੍ਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਸਸਪੈਂਡ ਕਰਨ ਲਈ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੇ ਸ਼ਿਫਾਰਿਸ਼ ਕੀਤੀ ਹੈ। ਕਮੇਟੀ ਨੇ ਆਪਣੀ ਰਿਪੋਰਟ ਕਾਂਗਰਸ ਪ੍ਧਾਨ ਸੋਨੀਆ ਗਾਂਧੀ ਨੂੰ ਭੇਜੀ ਹੈ। ਨਿਊਜ਼ 18 ਦੇ ਹਵਾਲੇ ਅਨੁਸਾਰ ਜਾਖੜ ਨੂੰ ਦੋ ਸਾਲ ਲਈ ਸਸਪੈਂਡ ਕਰਨ ਦੀ ਸ਼ਿਫਾਰਿਸ਼ ਕੀਤੀ ਹੈ।
Total Views: 209 ,
Real Estate



















