ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਨੂੰ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ 2019 ਲਈ ਟਕਸਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਮੌਕੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ, ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਉਜਾਗਰ ਸਿੰਘ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਆਦਿ ਹਾਜ਼ਰ ਸਨ।
Total Views: 338 ,
Real Estate


















