
ਭਾਜਪਾ ਕੈਪਟਨ ਅਮਰਿੰਦਰ ਸਿੰਘ ਨਾਲ ਰਲ ਕੇ ਕੋਈ ਚੋਣ ਨਹੀਂ ਲੜ ਰਹੀ । ਖ਼ਬਰਾਂ ਅਨੁਸਾਰ 4 ਨਿਗਮਾਂ ਦੀਆਂ ਚੋਣਾਂ ਹੁਣ ਭਾਜਪਾ ਇਕੱਲੇ ਹੀ ਲੜੇਗੀ। ਇਸ ਸਬੰਧੀ ਚੰਡੀਗੜ੍ਹ ਵਿਚ ਮੀਟਿੰਗ ਵੀ ਹੋਈ ਹੈ। ਪੰਜਾਬ ਵਿੱਚ ਇਸ ਸਾਲ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਨਗਰ ਨਿਗਮ ਦੀ ਚੋਣ ਹੋਣੀ ਹੈ । ਭਾਜਪਾ ਦੇ ਆਗੂਆਂ ਮੁਤਾਬਕ ਉਨ੍ਹਾਂ ਦਾ ਇਨ੍ਹਾਂ ਸ਼ਹਿਰ ਵਿਚ ਚੰਗਾ ਆਧਾਰ ਹੈ। ਜਿਸ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਇਕੱਲੇ ਹੀ ਚੋਣ ਲੜਨ ਦਾ ਫੈਸਲਾ ਕੀਤਾ।
ਸੰਗਰੂਰ ਲੋਕ ਸਭਾ ਸੀਟ ਤੇ ਵੀ ਕਿਹਾ ਜਾ ਰਿਹਾ ਹੈ ਜਿਮਨੀ ਚੋਣ ਭਾਜਪਾ ਇਕੱਲੇ ਹੀ ਲੜੇ ।
Total Views: 363 ,
Real Estate



















