
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਏ ਪੰਜਾਬ ਵਿਧਾਨ ਸਭਾ ਵਿੱਚ ਹੋਈਆਂ ਭਰਤੀਆਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੰਧਵਾਂ ਨੇ ਕਿਹਾ ਕਿ ਜਲਦੀ ਹੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਘਪਲੇ ਵਿੱਚ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸਦੇ ਖਿਲਾਫ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਹੈ ਅਤੇ ਜਲਦੀ ਹੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ਼ਿਕਾਇਤ ਦਰਜ ਕਰਵਾਈ ਹੈ। ਕਾਂਗਰਸ ਸਰਕਾਰ ਦੌਰਾਨ ਭਰਤੀ ਕੀਤੇ ਗਏ ਸਾਰੇ ਕਰਮਚਾਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ।
Total Views: 358 ,
Real Estate



















