ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਦੀ ਇਜਾਜ਼ਤ, ਪ੍ਰਤੀ ਏਕੜ 1500 ਰੁਪਏ ਦੇਣ ਦਾ ਐਲਾਨ

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਸਰਕਾਰ ਨੇ ਕਿਹਾ ਹੈ ਕਿ ਇਸ ਤਰ੍ਹਾਂ ਬਿਜਾਈ ਕਰਨ ਵਾਲਿਆਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਪਾਣੀ ਨੂੰ ਬਚਾਇਆ ਜਾ ਸਕੇਗਾ ਤੇ ਭਵਿੱਖ ਵਿੱਚ ਕਣਕ ਦੀ ਪੈਦਾਵਾਰ ਨੂੰ ਲਾਭ ਮਿਲੇਗਾ।

Total Views: 177 ,
Real Estate